Isaiah 28:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮਖੌਲੀਓ ਜੋ ਯਰੂਸ਼ਲਮ ਦੇ ਲੋਕਾਂ ਉੱਪਰ ਸ਼ਾਸ਼ਨ ਕਰਦੇ ਹੋ, ਯਹੋਵਾਹ ਦੇ ਸੰਦੇਸ਼ ਨੂੰ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ, ਹੇ ਮਖੌਲੀਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ, ਹੇ ਠੱਠਾ ਕਰਨ ਵਾਲਿਓ, ਯਹੋਵਾਹ ਦੀ ਗੱਲ ਸੁਣੋ, ਤੁਸੀਂ ਜਿਹੜੇ ਇਸ ਪਰਜਾ ਉੱਤੇ ਹਕੂਮਤ ਕਰਦੇ ਹੋ, ਜਿਹੜੀ ਯਰੂਸ਼ਲਮ ਵਿੱਚ ਹੈ,