Isaiah 28:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡਾ ਮੌਤ ਨਾਲ ਇਕਰਾਰਨਾਮਾ ਮਿਟ ਜਾਵੇਗਾ। ਤੁਹਾਡਾ ਸ਼ਿਓਲ ਨਾਲ ਸਮਝੌਤਾ ਤੁਹਾਨੂੰ ਕੋਈ ਸਹਾਇਤਾ ਨਹੀਂ ਦੇਵੇਗਾ। “ਕੋਈ ਬੰਦਾ ਆਵੇਗਾ ਅਤੇ ਤੁਹਾਨੂੰ ਸਜ਼ਾ ਦੇਵੇਗਾ। ਉਹ ਤੁਹਾਨੂੰ ਉਸ ਧੂੜ ਵਾਂਗ ਬਣਾ ਦੇਵੇਗਾ ਜਿਸ ਉੱਤੇ ਉਹ ਤੁਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਹਾਡਾ ਮੌਤ ਨਾਲ ਦਾ ਨੇਮ ਠੱਪਿਆ ਜਾਵੇਗਾ, ਅਤੇ ਤੁਹਾਡਾ ਪਤਾਲ ਨਾਲ ਦਾ ਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਿਥੜੇ ਜਾਓਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਹਾਡਾ ਮੌਤ ਨਾਲ ਬੰਨ੍ਹਿਆ ਹੋਇਆ ਨੇਮ ਟੁੱਟ ਜਾਵੇਗਾ, ਅਤੇ ਪਤਾਲ ਨਾਲ ਕੀਤਾ ਇਕਰਾਰ ਕਾਇਮ ਨਾ ਰਹੇਗਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇ, ਤੁਸੀਂ ਉਸ ਤੋਂ ਲਤਾੜੇ ਜਾਓਗੇ।