Isaiah 28:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਬੰਦਾ ਆਵੇਗਾ ਅਤੇ ਤੁਹਾਨੂੰ ਦੂਰ ਲੈ ਜਾਵੇਗਾ। ਤੁਹਾਡੀ ਸਜ਼ਾ ਭਿਆਨਕ ਹੋਵੇਗੀ। ਤੁਹਾਡੀ ਸਜ਼ਾ ਬਹੁਤ ਸਵੇਰੇ ਆਵੇਗੀ ਅਤੇ ਇਹ ਦੇਰ ਰਾਤ ਤੱਕ ਰਹੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਕਦੀ ਉਹ ਲੰਘੇਗਾ ਉਹ ਤੁਹਾਨੂੰ ਫੜੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਪਰਚਾਰ ਦਾ ਸਮਝਣਾ ਨਿਰੀ ਘਬਰਾਹਟ ਹੀ ਹੋਵੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਕਦੀ ਹੜ੍ਹ ਲੰਘੇਗਾ ਉਹ ਤੁਹਾਨੂੰ ਫੜ੍ਹੇਗਾ, ਕਿਉਂ ਜੋ ਉਹ ਹਰ ਸਵੇਰੇ ਤੇ ਦਿਨੇ ਰਾਤੀਂ ਲੰਘੇਗਾ, ਅਤੇ ਇਸ ਖ਼ਬਰ ਨੂੰ ਸੁਣਨਾ ਨਿਰੀ ਘਬਰਾਹਟ ਹੀ ਹੋਵੇਗਾ!