Isaiah 28:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਕੋਈ ਕਿਸਾਨ ਹਰ ਵੇਲੇ ਹੱਲ ਚਲਾਉਂਦਾ ਹੈ? ਨਹੀਂ! ਕੀ ਉਹ ਹਰ ਵੇਲੇ ਜ਼ਮੀਨ ਉੱਤੇ ਕੰਮ ਕਰਦਾ ਹੈ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਕੀ ਹਾਲੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜਮੀਨ ਨੂੰ ਖੋਲਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਹਾਲ੍ਹੀ ਬੀਜਣ ਲਈ ਸਾਰਾ ਦਿਨ ਵਾਹੀ ਕਰਦਾ ਹੈ? ਕੀ ਉਹ ਆਪਣੀ ਜ਼ਮੀਨ ਨੂੰ ਖੋਲ੍ਹਦਾ, ਅਤੇ ਸੁਹਾਗਾ ਫੇਰਦਾ ਰਹਿੰਦਾ ਹੈ?