Isaiah 28:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਮੇਜ਼ ਉੱਤੇ ਉਲਟੀ ਕੀਤੀ ਹੋਈ ਹੈ। ਸਾਫ਼ ਥਾਂ ਕਿਧਰੇ ਵੀ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਸਾਰਿਆਂ ਮੇਜ਼ਾਂ ਤਾਂ ਕੈ ਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ ਨਹੀਂ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀਆਂ ਮੇਜ਼ਾਂ ਤਾਂ ਕੈ ਅਤੇ ਵਿਸ਼ਟੇ ਨਾਲ ਭਰੀਆਂ ਹੋਈਆਂ ਹਨ, ਕੋਈ ਥਾਂ ਸਾਫ਼ ਨਹੀਂ!