Isaiah 28:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਲੋਕਾਂ ਨੂੰ ਸਬਕ ਸਿੱਖਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਯਹੋਵਾਹ ਲੋਕਾਂ ਨੂੰ ਆਪਣੀਆਂ ਸਾਖੀਆਂ ਸਮਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਪਰ ਲੋਕ ਅਬੋਧ ਬਾਲਕਾਂ ਵਰਗੇ ਹਨ। ਉਹ ਉਨ੍ਹਾਂ ਬੱਚਿਆਂ ਵ੍ਵਰਗੇ ਹਨ ਜਿਹੜੇ ਥੋੜਾ ਚਿਰ ਪਹਿਲਾਂ ਹੀ ਆਪਣੀ ਮਾਂ ਦਾ ਦੁੱਧ ਚੁਂਘ ਰਹੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਕਿਹ ਨੂੰ ਗਿਆਨ ਸਿਖਾਵੇਗਾ, ਅਤੇ ਕਿਹ ਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਓਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਯਾ ਜਿਹੜੇ ਦੁੱਧੀਆਂ ਤੋਂ ਅੱਡ ਕੀਤੇ ਗਏ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਕਿਸਨੂੰ ਗਿਆਨ ਸਿਖਾਵੇਗਾ, ਅਤੇ ਕਿਸਨੂੰ ਪਰਚਾਰ ਦੀ ਸਮਝ ਦੇਵੇਗਾ? ਕੀ ਉਹਨਾਂ ਨੂੰ ਜਿਨ੍ਹਾਂ ਦਾ ਦੁੱਧ ਛੁਡਾਇਆ ਗਿਆ, ਜਾਂ ਜਿਹੜੇ ਦੁੱਧੀਆਂ ਤੋਂ ਅਲੱਗ ਕੀਤੇ ਗਏ?