Isaiah 29:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਅਰੀਏਲ ਵੱਲ ਦੇਖੋ! ਉਹ ਸ਼ਹਿਰ ਅਰੀਏਲ ਜਿੱਥੇ ਦਾਊਦ ਨੇ ਡੇਰਾ ਲਾਇਆ ਸੀ। ਉਸ ਦੀਆਂ ਛੁੱਟੀਆਂ ਸਾਲ ਦਰ ਸਾਲ ਜਾਰੀ ਰਹੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਏ ਅਰੀਏਲ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਵਰਹੇ ਤੇ ਵਰਹਾ ਜੋੜੋ, ਪਰਬਾਂ ਆਉਂਦੀਆਂ ਰਹਿਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਅਰੀਏਲ ਉੱਤੇ, ਪਰਮੇਸ਼ੁਰ ਦੀ ਸ਼ੇਰਨੀ ਉੱਤੇ! ਉਸ ਨਗਰ ਉੱਤੇ ਜਿੱਥੇ ਦਾਊਦ ਨੇ ਡੇਰਾ ਲਾਇਆ! ਸਾਲ ਤੇ ਸਾਲ ਜੋੜੋ, ਖੁਸ਼ੀ ਦੇ ਪਰਬ ਸਮੇਂ ਸਿਰ ਮਨਾਓ।