Isaiah 29:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਂ ਤੁਸੀਂ ਉਹ ਕਿਤਾਬ ਕਿਸੇ ਅਨਪੜ੍ਹ ਬੰਦੇ ਨੂੰ ਦੇ ਸੱਕਦੇ ਹੋ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ ਕਿਉਂ ਕਿ ਮੈਨੂੰ ਪੜ੍ਹਨਾ ਨਹੀਂ ਆਉਂਦਾ।”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਉਹ ਪੁਸਤਕ ਕਿਸੇ ਅਣਪੜ੍ਹ ਨੂੰ ਏਹ ਆਖ ਕੇ ਦਿੱਤੀ ਜਾਵੇ ਕਿ ਏਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਅਣਪੜ੍ਹ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਪੁਸਤਕ ਕਿਸੇ ਅਣਪੜ੍ਹ ਨੂੰ ਇਹ ਆਖ ਕੇ ਦਿੱਤੀ ਜਾਵੇ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਤਾਂ ਅਣਪੜ੍ਹ ਹਾਂ।