Isaiah 29:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਮਾਲਿਕ ਆਖਦਾ ਹੈ, “ਇਹ ਲੋਕ ਆਖਦੇ ਨੇ ਕਿ ਇਹ ਮੈਨੂੰ ਪਿਆਰ ਕਰਦੇ ਨੇ। ਇਹ ਆਪਣੇ ਮੂੰਹੋਁ ਨਿਕਲਦੇ ਸ਼ਬਦਾਂ ਰਾਹੀਂ ਮੇਰੇ ਲਈ ਆਦਰ ਪ੍ਰਗਟ ਕਰਦੇ ਹਨ। ਪਰ ਉਨ੍ਹਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ। ਜਿਹੜਾ ਆਦਰ ਉਹ ਮੈਨੂੰ ਦਰਸਾਉਂਦੇ ਹਨ ਉਹ ਕੁਝ ਵੀ ਨਹੀਂ ਸਿਰਫ਼ ਰਟੇ-ਰਟਾਏ ਮਨੁੱਖੀ ਅਸੂਲ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਪਭੁ ਨੇ ਆਖਿਆ, ਏਸ ਲਈ ਕਿ ਏਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਰ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਓਹਨਾਂ ਦਾ ਦਿਲ ਮੈਥੋਂ ਦੂਰ ਹੈ, ਅਤੇ ਮੇਰਾ ਭੈ ਓਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪ੍ਰਭੂ ਨੇ ਆਖਿਆ, ਇਸ ਲਈ ਕਿ ਇਹ ਲੋਕ ਮੇਰੇ ਨੇੜੇ ਆਉਂਦੇ, ਅਤੇ ਆਪਣਿਆਂ ਮੂੰਹਾਂ ਅਤੇ ਬੁੱਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਉਹਨਾਂ ਦਾ ਦਿਲ ਮੇਰੇ ਤੋਂ ਦੂਰ ਹੈ, ਅਤੇ ਮੇਰਾ ਭੈਅ ਉਹਨਾਂ ਲਈ ਆਦਮੀਆਂ ਦਾ ਹੁਕਮ ਹੀ ਹੈ, ਜਿਹੜਾ ਰਟਿਆ ਹੋਇਆ ਹੈ,