Isaiah 29:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਸ਼ਕਤੀਸ਼ਾਲੀ ਅਤੇ ਅਦਭੁਤ ਗੱਲਾਂ ਕਰ-ਕਰਕੇ ਹੈਰਾਨ ਕਰਦਾ ਰਹਾਂਗਾ। ਉਨ੍ਹਾਂ ਦੇ ਸਿਆਣੇ ਬੰਦੇ ਆਪਣੀ ਸਿਆਣਪ ਗੁਆ ਲੈਣਗੇ। ਉਨ੍ਹਾਂ ਦੇ ਸਿਆਣੇ ਬੰਦੇ ਸਮਝ ਨਹੀਂ ਸੱਕਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ ਕੰਮ ਕਰਾਂਗਾ, ਅਚਰਜ ਅਰ ਅਜੂਬਾ ਕੰਮ, ਅਤੇ ਓਹਨਾਂ ਦੇ ਬੁੱਧੀਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਓਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖੋ, ਮੈਂ ਫੇਰ ਇਸ ਪਰਜਾ ਨਾਲ ਅਚਰਜ਼ ਕੰਮ ਕਰਾਂਗਾ, ਅਚਰਜ਼ ਅਤੇ ਅਜੂਬਾ ਕੰਮ, ਅਤੇ ਉਹਨਾਂ ਦੇ ਬੁੱਧਵਾਨਾਂ ਦੀ ਬੁੱਧ ਨਾਸ ਹੋ ਜਾਵੇਗੀ, ਅਤੇ ਉਹਨਾਂ ਦੇ ਚਤਰਿਆਂ ਦੀ ਚਤਰਾਈ ਲੁਕਾਈ ਜਾਵੇਗੀ।