Isaiah 29:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਲੋਕ ਯਹੋਵਾਹ ਕੋਲੋਂ ਗੱਲਾਂ ਛੁਪਾਉਣ ਦੀ ਕੋਸ਼ਿਸ਼ ਕਰਦੇ ਹਨ। ਉਹ ਸੋਚਦੇ ਹਨ ਕਿ ਯਹੋਵਾਹ ਸਮਝ ਨਹੀਂ ਸੱਕੇਗਾ। ਉਹ ਲੋਕ ਹਨੇਰੇ ਵਿੱਚ ਮੰਦੇ ਕੰਮ ਕਰਦੇ ਹਨ। ਉਹ ਬੰਦੇ ਆਪਣੇ-ਆਪ ਨੂੰ ਆਖਦੇ ਹਨ, “ਕੋਈ ਬੰਦਾ ਵੀ ਸਾਨੂੰ ਦੇਖ ਨਹੀਂ ਸੱਕਦਾ। ਕਿਸੇ ਬੰਦੇ ਨੂੰ ਪਤਾ ਨਹੀਂ ਚੱਲੇਗਾ ਕਿ ਅਸੀਂ ਕੌਣ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਓਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਸਲਾਹ ਡੂੰਘੀ ਰੱਖ ਕੇ ਲੁਕਾਉਂਦੇ ਹਨ! ਜਿਨ੍ਹਾਂ ਦੇ ਕੰਮ ਅਨ੍ਹੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ, ਅਤੇ ਕੌਣ ਸਾਨੂੰ ਜਾਣਦਾ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਹਨਾਂ ਉੱਤੇ ਜਿਹੜੇ ਯਹੋਵਾਹ ਤੋਂ ਆਪਣੀ ਯੋਜਨਾ ਲੁਕਾਉਣ ਦਾ ਵੱਡਾ ਜਤਨ ਕਰਦੇ ਹਨ! ਜਿਨ੍ਹਾਂ ਦੇ ਕੰਮ ਹਨੇਰੇ ਵਿੱਚ ਹੁੰਦੇ ਹਨ, ਅਤੇ ਜਿਹੜੇ ਆਖਦੇ ਹਨ, ਕੌਣ ਸਾਨੂੰ ਵੇਖਦਾ ਹੈ, ਅਤੇ ਕੌਣ ਸਾਨੂੰ ਜਾਣਦਾ ਹੈ?