Isaiah 29:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੱਚ ਹੈ, ਬੋੜੇ ਸਮੇਂ ਵਿੱਚ, ਲਬਾਨੋਨ ਕੋਲ ਸਭ ਤੋਂ ਉਪਜਾਊ ਖੇਤਾਂ ਵਾਂਗ ਕਾਫੀ ਉਪਜਾਊ ਜ਼ਮੀਨ ਹੋਵੇਗੀ। ਉਪਜਾਊ ਖੇਤ ਘਣੇ ਜੰਗਲ ਵਾਂਗ ਬਣ ਜਾਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਥੋੜਾ ਚਿਰ ਬਾਕੀ ਨਹੀਂ, ਕਿ ਲਬਾਨੋਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਬਣ ਜਿਹਾ ਗਿਣਿਆ ਜਾਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਥੋੜ੍ਹਾ ਹੀ ਚਿਰ ਬਾਕੀ ਨਹੀਂ ਜਦ ਲਬਾਨੋਨ ਫਲਦਾਰ ਖੇਤ ਵਿੱਚ ਬਦਲ ਜਾਵੇਗਾ, ਅਤੇ ਫਲਦਾਰ ਖੇਤ ਜੰਗਲ ਜਿਹਾ ਗਿਣਿਆ ਜਾਵੇਗਾ।