Isaiah 29:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬੋਲੇ ਆਦਮੀ ਕਿਤਾਬ ਦੇ ਸ਼ਬਦ ਸੁਣਨਗੇ। ਅੰਨ੍ਹੇ ਬੰਦੇ ਹਨੇਰੇ ਅਤੇ ਧੁੰਦ ਵਿੱਚੋਂ ਦੇਖ ਸੱਕਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਬੋਲੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਰ ਅਨ੍ਹੇਰੇ ਵਿੱਚੋਂ ਵੇਖਣਗੀਆਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਬੋਲ੍ਹੇ ਪੁਸਤਕ ਦੀਆਂ ਗੱਲਾਂ ਸੁਣਨਗੇ, ਅਤੇ ਅੰਨ੍ਹਿਆਂ ਦੀਆਂ ਅੱਖਾਂ ਧੁੰਦ ਅਤੇ ਹਨੇਰੇ ਵਿੱਚੋਂ ਵੇਖਣਗੀਆਂ,