Isaiah 29:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਗਰੀਬਾਂ ਨੂੰ ਬਹੁਤ ਖੁਸ਼ੀ ਪ੍ਰਦਾਨ ਕਰੇਗਾ। ਗਰੀਬ ਲੋਕ ਇਸਰਾਏਲ ਦੀ ਪਵਿੱਤਰ ਪੁਰੱਖ ਵਿੱਚ ਆਨੰਦ ਮਾਨਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਮਨੁੱਖਾਂ ਦੇ ਕੰਗਾਲ ਇਸਰਾਏਲ ਦੇ ਪਵਿੱਤਰ ਪੁਰਖ ਵਿੱਚ ਬਾਗ ਬਾਗ ਹੋਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਸਕੀਨ ਯਹੋਵਾਹ ਵਿੱਚ ਵਧੇਰੇ ਅਨੰਦ ਹੋਣਗੇ, ਅਤੇ ਕੰਗਾਲ ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਵਿੱਚ ਬਾਗ-ਬਾਗ ਹੋਣਗੇ,