Isaiah 29:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਕਮੀਨੇ ਅਤੇ ਜ਼ਾਲਮ ਲੋਕ ਖਤਮ ਹੋ ਜਾਣਗੇ ਤਾਂ ਇਹ ਗੱਲ ਵਾਪਰੇਗੀ। ਇਹ ਗੱਲ ਉਦੋਂ ਵਾਪਰੇਗੀ ਜਦੋਂ ਉਹ ਲੋਕ ਜਿਹੜੇ ਬਦੀ ਕਰਕੇ ਖੁਸ਼ ਹੁੰਦੇ ਹਨ, ਚੱਲੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਜ਼ਾਲਮ ਮਿਟ ਜਾਣਗੇ, ਮਖੌਲੀਏ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਨਖੁੱਟ ਜਾਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਜ਼ਾਲਮ ਮਿਟ ਜਾਣਗੇ, ਠੱਠਾ ਕਰਨ ਵਾਲੇ ਮੁੱਕ ਜਾਣਗੇ, ਅਤੇ ਸਾਰੇ ਜਿਹੜੇ ਬਦੀ ਲਈ ਜਾਗਦੇ ਹਨ ਮਿਟਾਏ ਜਾਣਗੇ,