Isaiah 29:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
(ਉਹ ਲੋਕ ਨੇਕ ਬੰਦਿਆਂ ਬਾਰੇ ਝੂਠ ਬੋਲਦੇ ਹਨ। ਉਹ ਲੋਕਾਂ ਨੂੰ ਕਚਿਹਰੀ ਵਿੱਚ ਉਲਝਾਉਣਾ ਚਾਹੁੰਦੇ ਹਨ। ਉਹ ਮਾਸੂਮ ਲੋਕਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰਦੇ ਹਨ।)
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਗੱਲਾਂ ਨਾਲ ਆਦਮੀ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਫਾਟਕ ਤੇ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਗੱਲਾਂ ਨਾਲ ਮਨੁੱਖ ਨੂੰ ਪਾਪੀ ਠਹਿਰਾਉਂਦੇ, ਅਤੇ ਉਹ ਦੇ ਲਈ ਜੋ ਸਭਾ ਵਿੱਚ ਤਾੜਨਾ ਕਰਦਾ ਹੈ ਫਾਹੀ ਲਾਉਂਦੇ ਹਨ, ਅਤੇ ਧਰਮੀ ਨੂੰ ਧੋਖਾ ਦੇ ਕੇ ਮੋੜ ਦਿੰਦੇ ਹਨ।