Isaiah 29:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਯਾਕੂਬ ਦੇ ਪਰਿਵਾਰ ਨਾਲ ਗੱਲ ਕਰਦਾ ਹੈ। (ਇਹ ਯਹੋਵਾਹ ਹੀ ਸੀ ਜਿਸਨੇ ਅਬਰਾਹਾਮ ਨੂੰ ਮੁਕਤ ਕੀਤਾ।) ਯਹੋਵਾਹ ਆਖਦਾ ਹੈ, “ਹੁਣ ਯਾਕੂਬ (ਇਸਰਾਏਲ ਦੇ ਲੋਕ) ਸ਼ਰਮਿੰਦਾ ਅਤੇ ਨਮੋਸ਼ੀ ਭਰਿਆ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਜਿਸ ਅਬਰਾਹਾਮ ਨੂੰ ਛੁਟਾਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਉਂ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਜਿਸ ਨੇ ਅਬਰਾਹਾਮ ਨੂੰ ਛੁਟਕਾਰਾ ਦਿੱਤਾ, ਯਾਕੂਬ ਦੇ ਘਰਾਣੇ ਵਿਖੇ ਇਹ ਆਖਦਾ ਹੈ, ਹੁਣ ਯਾਕੂਬ ਸ਼ਰਮਿੰਦਾ ਨਾ ਹੋਵੇਗਾ, ਹੁਣ ਉਹ ਦਾ ਮੂੰਹ ਪੀਲਾ ਨਾ ਪਵੇਗਾ।