Isaiah 29:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਆਪਣੇ ਸਾਰੇ ਬੱਚਿਆਂ ਨੂੰ ਮਿਲੇਗਾ ਅਤੇ ਆਖੇਗਾ ਕਿ ਮੇਰਾ ਨਾਮ ਪਵਿੱਤਰ ਹੈ। ਇਨ੍ਹ ਬੱਚਿਆਂ ਨੂੰ ਮੈਂ ਆਪਣੇ ਹੱਥੀਂ ਸਾਜਿਆ। ਅਤੇ ਇਹ ਬੱਚੇ ਆਖਣਗੇ ਕਿ ਯਾਕੂਬ ਦੀ ਪਵਿੱਤਰ ਪੁਰੱਖ (ਪਰਮੇਸ਼ੁਰ) ਬਹੁਤ ਹੀ ਖਾਸ ਹੈ। ਇਹ ਬੱਚੇ ਇਸਰਾਏਲ ਦੇ ਪਰਮੇਸ਼ੁਰ ਦਾ ਆਦਰ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਦ ਉਹ ਆਪਣੀ ਵੰਸ ਨੂੰ, ਮੇਰੀ ਦਸਤਕਾਰੀ ਨੂੰ ਆਪਣੇ ਵਿੱਚ ਰੱਖੇਗਾ, ਤਦ ਓਹ ਮੇਰੇ ਨਾਮ ਨੂੰ ਪਵਿੱਤ੍ਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਪਵਿੱਤਰ ਹੀ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਤੋਂ ਭੈ ਖਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਆਪਣੇ ਵੰਸ਼ ਨੂੰ, ਜੋ ਮੇਰੀ ਦਸਤਕਾਰੀ ਹੈ, ਆਪਣੇ ਵਿੱਚ ਵੇਖਣਗੇ, ਤਦ ਉਹ ਮੇਰੇ ਨਾਮ ਨੂੰ ਪਵਿੱਤਰ ਆਖਣਗੇ, ਅਤੇ ਯਾਕੂਬ ਦੇ ਪਵਿੱਤਰ ਪੁਰਖ ਨੂੰ ਹੀ ਪਵਿੱਤਰ ਆਖਣਗੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਭੈਅ ਮੰਨਣਗੇ।