Isaiah 29:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਲੋਕਾਂ ਵਿੱਚੋਂ ਬਹੁਤਿਆਂ ਨੇ ਇਹ ਗੱਲ ਨਹੀਂ ਸਮਝੀ ਇਸ ਲਈ ਉਨ੍ਹਾਂ ਨੇ ਮੰਦੇ ਅਮਲ ਕੀਤੇ। ਇਨ੍ਹਾਂ ਲੋਕਾਂ ਨੇ ਸਮਝਿਆ ਨਹੀਂ ਸੀ ਪਰ ਉਹ ਆਪਣਾ ਸਬਕ ਸਿਖਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਆਤਮਾ ਦੇ ਭੁੱਲੇ ਹੋਏ ਸਮਝ ਜਾਣਗੇ, ਅਤੇ ਬੁੜ ਬੁੜਾਉਣ ਵਾਲੇ ਸਿੱਖਿਆ ਪਾਉਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨ ਦੇ ਭਟਕੇ ਹੋਏ ਸਮਝ ਜਾਣਗੇ, ਅਤੇ ਬੁੜ-ਬੁੜਾਉਣ ਵਾਲੇ ਸਿੱਖਿਆ ਪਾਉਣਗੇ।