Isaiah 29:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਰੀਏਲ, ਮੈਂ ਤੇਰੇ ਆਲੇ-ਦੁਆਲੇ ਫ਼ੌਜਾਂ ਲਿਆ ਖਲ੍ਹਾਰੀਆਂ ਹਨ। ਮੈਂ ਲੜਾਈ ਦੇ ਮੁਨਾਰੇ ਤੇਰੇ ਖਿਲਾਫ਼ ਉਸਾਰੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਵਿਰੁੱਧ ਆਲੇ ਦੁਆਲੇ ਡੇਰਾ ਲਾਵਾਂਗਾ, ਅਤੇ ਤੇਰੇ ਵਿਰੁੱਧ ਮੋਰਚਾ ਬਣਾ ਕੇ ਘੇਰਾ ਪਾਵਾਂਗਾ, ਅਤੇ ਤੇਰੇ ਵਿਰੁਧ ਦਮਦਮਾ ਖੜਾ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਵਿਰੁੱਧ ਆਲੇ-ਦੁਆਲੇ ਛਾਉਣੀ ਲਵਾਂਗਾ, ਅਤੇ ਤੇਰੇ ਵਿਰੁੱਧ ਮੋਰਚਾ ਬਣਾ ਕੇ ਘੇਰਾ ਪਾਵਾਂਗਾ, ਅਤੇ ਤੇਰੇ ਵਿਰੁੱਧ ਦਮਦਮਾ ਖੜ੍ਹਾ ਕਰਾਂਗਾ।