Isaiah 29:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਨੇ ਤੁਹਾਨੂੰ ਭੂਚਾਲਾਂ ਬਦਲਾਂ ਦੀ ਗਰਜ ਅਤੇ ਉੱਚੇ ਸ਼ੋਰ ਨਾਲ ਸਜ਼ਾ ਦਿੱਤੀ। ਇੱਥੇ ਤੂਫ਼ਾਨ ਆਏ, ਤੇਜ਼ ਹਵਾਵਾਂ ਵਗੀਆਂ ਅਤੇ ਅੱਗਾਂ ਲੱਗੀਆਂ ਜਿਨ੍ਹਾਂ ਨੇ ਸਾੜ ਕੇ ਸਭ ਕੁਝ ਤਬਾਹ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਸੈਨਾਂ ਦੇ ਯਹੋਵਾਹ ਵੱਲੋਂ ਗੱਜ ਨਾਲ, ਭੁੰਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਰ ਤੁਫ਼ਾਨ, ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਪਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦਾ ਯਹੋਵਾਹ ਅਚਾਨਕ ਵੱਡੀ ਗੱਜ ਨਾਲ, ਭੁਚਾਲ ਨਾਲ, ਵੱਡੇ ਸ਼ੋਰ, ਵਾਵਰੋਲੇ ਅਤੇ ਤੂਫ਼ਾਨ ਨਾਲ ਅਤੇ ਭਸਮ ਕਰਨ ਵਾਲੀ ਅੱਗ ਦੀ ਲਾਟ ਨਾਲ ਸਜ਼ਾ ਦੇਣ ਆਵੇਗਾ।