Isaiah 29:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ-ਬਹੁਤ ਕੌਮਾਂ ਅਰੀਏਲ ਦੇ ਵਿਰੁੱਧ ਲੜੀਆਂ। ਇਹ ਰਾਤ ਵੇਲੇ ਦੇ ਭਿਆਨਕ ਸੁਪਨੇ ਵਰਗੀ ਗੱਲ ਸੀ। ਫ਼ੌਜਾਂ ਨੇ ਅਰੀਏਲ ਨੂੰ ਘੇਰਾ ਪਾ ਲਿਆ ਹੈ ਅਤੇ ਉਸ ਨੂੰ ਸਜ਼ਾ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਙੁ, ਰਾਤ ਤੇ ਦਰਸ਼ਣ ਵਾਂਙੁ ਹੋ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀਆਂ ਕੌਮਾਂ ਦਾ ਦਲ, ਜਿਹੜੀਆਂ ਅਰੀਏਲ ਦੇ ਵਿਰੁੱਧ ਲੜਦੀਆਂ ਹਨ, ਅਤੇ ਉਸ ਦੇ ਅਤੇ ਉਸ ਦੇ ਗੜ੍ਹ ਦੇ ਨਾਲ ਲੜਨ ਵਾਲੇ, ਅਤੇ ਉਸ ਦੇ ਤੰਗ ਕਰਨ ਵਾਲੇ ਸੁਫ਼ਨੇ ਵਾਂਗੂੰ, ਰਾਤ ਦੇ ਦਰਸ਼ਣ ਵਾਂਗੂੰ ਹੋ ਜਾਣਗੇ।