Isaiah 3:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਗੱਲਾਂ ਨੂੰ ਸਮਝੋ ਜਿਹੜੀਆਂ ਮੈਂ ਤੁਹਾਨੂੰ ਦੱਸ ਰਿਹਾ ਹਾਂ। ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਯਹੂਦਾਹ ਅਤੇ ਯਰੂਸ਼ਲਮ ਕੋਲੋਂ ਉਹ ਸਾਰੀਆਂ ਚੀਜ਼ਾਂ ਖੋਹ ਲਵੇਗਾ ਜਿਨ੍ਹਾਂ ਉੱਤੇ ਉਹ ਨਿਰਭਰ ਹਨ। ਪਰਮੇਸ਼ੁਰ ਸਾਰੇ ਭੋਜਨ ਅਤੇ ਸਾਰੇ ਪਾਣੀ ਨੂੰ ਖੋਹ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖੋ! ਪ੍ਰਭੁ, ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖੋ! ਪ੍ਰਭੂ ਸੈਨਾਂ ਦਾ ਯਹੋਵਾਹ, ਯਰੂਸ਼ਲਮ ਤੇ ਯਹੂਦਾਹ ਤੋਂ ਆਸਰਾ ਤੇ ਸਹਾਰਾ ਲੈ ਜਾ ਰਿਹਾ ਹੈ, ਅਰਥਾਤ ਰੋਟੀ ਦਾ ਸਾਰਾ ਸਹਾਰਾ ਤੇ ਪਾਣੀ ਦਾ ਸਾਰਾ ਸਹਾਰਾ,