Isaiah 3:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੱਚੇ ਮੇਰੇ ਲੋਕਾਂ ਨੂੰ ਹਰਾ ਦੇਣਗੇ। ਔਰਤਾਂ ਮੇਰੇ ਲੋਕਾਂ ਉੱਤੇ ਹਕੂਮਤ ਕਰਨਗੀਆਂ। ਮੇਰੇ ਲੋਕੋ, ਤੁਹਾਡੇ ਆਗੂ ਤੁਹਾਨੂੰ ਕੁਰਾਹੇ ਪਾਉਂਦੇ ਹਨ। ਉਹ ਤੁਹਾਨੂੰ ਸਹੀ ਰਸਤੇ ਤੋਂ ਭਟਕਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਰਜਾ! ਬੱਚੇ ਓਹਨਾਂ ਨੂੰ ਜਿੱਚ ਕਰਦੇ, ਅਤੇ ਤੀਵੀਆਂ ਓਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭੁਲਾਉਂਦੇ ਹਨ, ਅਤੇ ਤੇਰੇ ਮਾਰਗਾਂ ਦੀ ਸੇਧ ਮਿਟਾ ਦਿੰਦੇ ਹਨ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਰਜਾ! ਬੱਚੇ ਉਹਨਾਂ ਉੱਤੇ ਅਨ੍ਹੇਰ ਕਰਦੇ, ਅਤੇ ਔਰਤਾਂ ਉਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭਟਕਾਉਂਦੇ ਹਨ, ਅਤੇ ਤੇਰੇ ਸਿੱਧੇ ਮਾਰਗਾਂ ਨੂੰ ਮਿਟਾ ਦਿੰਦੇ ਹਨ।