Isaiah 3:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਲੋਕਾਂ ਦਾ ਨਿਆਂ ਕਰਨ ਲਈ ਖਲੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੁਕੱਦਮਾ ਲੜਨ ਲਈ ਆਪਣੇ ਥਾਂ ਤੇ ਹੈ, ਅਤੇ ਲੋਕਾਂ ਦਾ ਫ਼ੈਸਲਾ ਕਰਨ ਲਈ ਖੜਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੁਕੱਦਮਾ ਲੜਨ ਲਈ ਆਪਣੇ ਸਥਾਨ ਤੇ ਹੈ, ਅਤੇ ਲੋਕਾਂ ਦਾ ਫ਼ੈਸਲਾ ਕਰਨ ਲਈ ਖੜ੍ਹਾ ਹੈ।