Isaiah 3:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉਨ੍ਹਾਂ ਬਜ਼ੁਰਗਾਂ ਅਤੇ ਆਗੂਆਂ ਦੇ ਖਿਲਾਫ਼ ਆਪਣਾ ਨਿਆਂ ਦੇਵੇਗਾ ਜਿਨ੍ਹਾਂ ਨੇ ਗ਼ਲਤ ਕੰਮ ਕੀਤੇ ਹਨ। ਯਹੋਵਾਹ ਆਖਦਾ ਹੈ, “ਤੁਸਾਂ ਲੋਕਾਂ ਨੇ (ਯਹੂਦਾਹ ਦੇ) ਅੰਗੂਰਾਂ ਦੇ ਬਾਗ਼ ਜਲਾ ਦਿੱਤੇ ਹਨ। ਤੁਸੀਂ ਗਰੀਬਾਂ ਕੋਲੋਂ ਚੀਜ਼ਾਂ ਖੋਹ ਲਈਆਂ, ਅਤੇ ਉਹ ਚੀਜ਼ਾਂ ਹਾਲੇ ਵੀ ਤੁਹਾਡੇ ਘਰਾਂ ਅੰਦਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਦੇ ਸਰਦਾਰਾਂ ਦੇ ਨਿਆਉਂ ਲਈ ਆਵੇਗਾ, ਪਰ ਤੁਸੀਂ ਅੰਗੂਰੀ ਬਾਗ ਚੱਟ ਲਿਆ ਹੈ, ਮਸਕੀਨਾਂ ਦੀ ਲੁੱਟ ਤੁਹਾਡੇ ਘਰਾਂ ਵਿੱਚ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਪਣੀ ਪਰਜਾ ਦੇ ਬਜ਼ੁਰਗਾਂ ਅਤੇ ਆਗੂਆਂ ਦੇ ਵਿਰੁੱਧ ਨਿਆਂ ਲਈ ਆਉਂਦਾ ਹੈ, ਤੁਸੀਂ ਹੀ ਮੇਰੇ ਅੰਗੂਰੀ ਬਾਗ਼ ਨੂੰ ਚੱਟ ਕਰ ਲਿਆ ਹੈ, ਗਰੀਬਾਂ ਦੀ ਲੁੱਟ ਤੁਹਾਡੇ ਹੀ ਘਰਾਂ ਵਿੱਚ ਹੈ।