Isaiah 3:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਲੋਕਾਂ ਨੂੰ ਦੁੱਖ ਦੇਣ ਦਾ ਅਧਿਕਾਰ ਤੁਹਾਨੂੰ ਕੌਣ ਦਿੰਦਾ ਹੈ? ਗਰੀਬ ਲੋਕਾਂ ਦੇ ਚਿਹਰਿਆਂ ਨੂੰ ਮਿੱਟੀ ਵਿੱਚ ਧੱਕਣ ਦਾ ਅਧਿਕਾਰ ਤੁਹਾਨੂੰ ਕਿਵੇਂ ਹੈ?” ਮੇਰੇ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਮਸਕੀਨਾਂ ਦੇ ਮੂੰਹ ਰਗੜਦੇ ਹੋ? ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਹਾਡਾ ਕੀ ਮਤਲਬ ਹੈ ਕਿ ਤੁਸੀਂ ਮੇਰੀ ਪਰਜਾ ਨੂੰ ਦਬਾਉਂਦੇ ਹੋ, ਅਤੇ ਗਰੀਬਾਂ ਨੂੰ ਰਗੜਦੇ ਹੋ?