Isaiah 3:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਯਹੋਵਾਹ ਉਹ ਸਾਰੀਆਂ ਵਸਤਾਂ ਉਨ੍ਹਾਂ ਕੋਲੋਂ ਖੋਹ ਲਵੇਗਾ ਜਿਨ੍ਹਾਂ ਉੱਤੇ ਉਨ੍ਹਾਂ ਨੂੰ ਗੁਮਾਨ ਹੈ: ਸੁੰਦਰ ਹਂਸਲੀਆਂ, ਸੂਰਜ ਚੰਨ ਵਾਂਗ ਚਮਕਦੇ ਹਾਰ,
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਪ੍ਰਭੁ ਓਹਨਾਂ ਦੀਆਂ ਪਜੇਬਾਂ ਦੀ ਸਜ਼ਾਵਟ, ਅਤੇ ਜਾਲੀਆਂ ਤੇ ਚੰਦਨਹਾਰ ਲੈ ਜਾਵੇਗਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਪ੍ਰਭੂ ਉਹਨਾਂ ਦੀਆਂ ਪਜੇਬਾਂ ਦੀ ਸਜਾਵਟ, ਅਤੇ ਜਾਲੀਆਂ ਤੇ ਚੰਦਨਹਾਰ ਲੈ ਜਾਵੇਗਾ,