Isaiah 3:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਤੁਹਾਡੇ ਆਦਮੀ ਤਲਵਾਰਾਂ ਨਾਲ ਕਤਲ ਹੋਣਗੇ। ਤੁਹਾਡੇ ਨਾਇੱਕ ਯੁੱਧ ਵਿੱਚ ਮਾਰੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਪੁਰਖ ਤਲਵਾਰ ਨਾਲ, ਅਤੇ ਤੇਰੇ ਸੂਰਮੇ ਜੁੱਧ ਵਿੱਚ ਡਿੱਗਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਪੁਰਖ ਤਲਵਾਰ ਨਾਲ, ਅਤੇ ਤੇਰੇ ਸੂਰਮੇ ਯੁੱਧ ਵਿੱਚ ਡਿੱਗਣਗੇ।