Isaiah 3:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਸ਼ਹਿਰ ਦੇ ਫ਼ਾਟਕਾਂ ਉੱਤੇ ਸਭਾਵਾਂ ਵਿੱਚ ਰੋਣ-ਧੋਣ ਅਤੇ ਉਦਾਸੀ ਹੀ ਹੋਵੇਗੀ। ਯਰੂਸ਼ਲਮ ਜ਼ਮੀਨ ਤੇ ਉਦਾਸ ਹੋਕੇ ਬੈਠੀ ਹੋਵੇਗੀ ਅਤੇ ਇੱਕ ਮੁਬਾਜ ਵਾਂਗ ਰੋ ਰਹੀ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਦਰਵੱਜੇ ਵਿਰਲਾਪ ਤੇ ਸੋਗ ਕਰਨਗੇ, ਅਤੇ ਲੁੱਟ ਪੁੱਟ ਹੋ ਕੇ ਉਹ ਭੂੰਞੇਂ ਬੈਠੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਿਯੋਨ ਸ਼ਹਿਰ ਦੇ ਫਾਟਕ ਵਿਰਲਾਪ ਤੇ ਸੋਗ ਕਰਨਗੇ, ਅਤੇ ਉਹ ਲੁੱਟ-ਪੁੱਟ ਹੋ ਕੇ ਉਹ ਹੇਠਾਂ ਬੈਠੇਗੀ।