Isaiah 3:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਖਦਾ ਹੈ, “ਮੈਂ ਨੌਜਵਾਨ ਮੁੰਡਿਆਂ ਨੂੰ ਤੁਹਾਡੇ ਆਗੂ ਬਣਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਮੁੰਡੇ ਓਹਨਾਂ ਦੇ ਸਰਦਾਰ ਬਣਾਵਾਂਗਾ, ਅਤੇ ਬੱਚੇ ਓਹਨਾਂ ਦੇ ਉੱਤੇ ਹਕੂਮਤ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਮੁੰਡਿਆਂ ਨੂੰ ਉਹਨਾਂ ਦੇ ਹਾਕਮ ਬਣਾਵਾਂਗਾ, ਅਤੇ ਬੱਚੇ ਉਹਨਾਂ ਦੇ ਉੱਤੇ ਹਕੂਮਤ ਕਰਨਗੇ।