Isaiah 3:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਵਿਅਕਤੀ ਇੱਕ ਦੂਸਰੇ ਦੇ ਖਿਲਾਫ਼ ਹੋਵੇਗਾ ਆਪਣੇ ਦੋਸਤਾਂ ਦੇ ਵੀ ਖਿਲਾਫ ਹੋਵੇਗਾ ਇਸ ਲਈ ਸਭ ਜਾਣੇ ਸਤਾਏ ਜਾਣਗੇ। ਛੋਟੇ ਵਡਿਆਂ ਦਾ ਆਦਰ ਨਹੀਂ ਕਰਨਗੇ। ਸਾਧਾਰਣ ਲੋਕ ਮਹੱਤਵਪੂਰਣ ਲੋਕਾਂ ਦਾ ਆਦਰ ਨਹੀਂ ਕਰਨਗੇ।”
Punjabi Bible 2016 - ਪਵਿੱਤਰ ਬਾਈਬਲ O.V.
ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜ਼ੁਲਮ ਕਰੇਗਾ, ਜੁਆਨ ਬੁੱਢੇ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜ਼ਤੀ ਕਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲੋਕ ਇੱਕ ਦੂਜੇ ਉੱਤੇ ਅਤੇ ਹਰੇਕ ਆਪਣੇ ਗੁਆਂਢੀ ਉੱਤੇ ਜ਼ੁਲਮ ਕਰੇਗਾ, ਜੁਆਨ ਬਜ਼ੁਰਗ ਦੀ, ਅਤੇ ਨੀਚ ਪਤਵੰਤੇ ਦੀ ਬੇਇੱਜ਼ਤੀ ਕਰੇਗਾ।