Isaiah 3:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ, ਕੋਈ ਬੰਦਾ ਆਪਣੇ ਹੀ ਪਰਿਵਾਰ ਦੇ ਕਿਸੇ ਭਰਾ ਨੂੰ ਫ਼ੜ ਲਵੇਗਾ। ਉਹ ਬੰਦਾ ਆਪਣੇ ਭਰਾ ਨੂੰ ਆਖੇਗਾ, “ਤੇਰੇ ਕੋਲ ਕੋਟ ਹੈ, ਇਸ ਲਈ ਤੂੰ ਸਾਡਾ ਆਗੂ ਹੋਵੇਂਗਾ। ਤੂੰ ਇਨ੍ਹਾਂ ਸਾਰੀਆਂ ਤਬਾਹੀਆਂ ਦਾ ਆਗੂ ਹੋਵੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਕੋਈ ਮਨੁੱਖ ਆਪਣੇ ਪਿਉ ਦੇ ਘਰ ਵਿੱਚ ਆਪਣੇ ਭਰਾ ਨੂੰ ਫੜੇ, - ਤੇਰੇ ਕੋਲੋ ਚੰਗਾ ਹੈ, ਤੂੰ ਸਾਡਾ ਮੁਰਹੈਲ ਹੋ, ਅਤੇ ਇਹ ਉਜੜਿਆ ਹੋਇਆ ਢੇਰ ਤੇਰੇ ਹੱਥ ਹੇਠ ਹੋਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਮਨੁੱਖ ਆਪਣੇ ਪਿਤਾ ਦੇ ਘਰ ਵਿੱਚ ਆਪਣੇ ਭਰਾ ਨੂੰ ਫੜ੍ਹ ਕੇ ਆਖੇਗਾ, - ਤੇਰੇ ਕੋਲ ਚੋਗਾ ਹੈ, ਤੂੰ ਸਾਡਾ ਆਗੂ ਹੋ, ਅਤੇ ਇਹ ਉੱਜੜਿਆ ਹੋਇਆ ਢੇਰ ਤੇਰੇ ਹੱਥ ਦੇ ਹੇਠ ਹੋਵੇਗਾ।