Isaiah 3:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਰੂਸ਼ਲਮ ਦਾ ਪਤਨ ਹੋ ਗਿਆ ਹੈ ਇਸ ਕੋਲੋਂ ਗ਼ਲਤੀਆਂ ਹੋਈਆਂ ਹਨ। ਯਹੂਦਾਹ ਦਾ ਪਤਨ ਹੋ ਗਿਆ ਹੈ ਉਸ ਨੇ ਪਰਮੇਸ਼ੁਰ ਦਾ ਪੈਰੋਕਾਰ ਹੋਣਾ ਛੱਡ ਦਿੱਤਾ ਹੈ। ਜਿਹੜੀਆਂ ਗੱਲਾਂ ਉਹ ਕਰਦੇ ਅਤੇ ਕਹਿੰਦੇ ਹਨ ਉਹ ਯਹੋਵਾਹ ਦੇ ਖਿਲਾਫ਼ ਹਨ। ਯਹੋਵਾਹ ਦੀਆਂ ਸ਼ਾਨਦਾਰ ਅੱਖਾਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਦੇਖਦੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਓਹਨਾਂ ਦੀ ਬੋਲੀ ਤੇ ਓਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਭਈ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਰੂਸ਼ਲਮ ਤਾਂ ਠੇਡਾ ਖਾ ਗਿਆ, ਅਤੇ ਯਹੂਦਾਹ ਡਿੱਗ ਪਿਆ ਹੈ, ਕਿਉਂ ਜੋ ਉਹਨਾਂ ਦੀ ਬੋਲੀ ਤੇ ਉਹਨਾਂ ਦੇ ਕੰਮ ਯਹੋਵਾਹ ਦੇ ਵਿਰੁੱਧ ਹਨ, ਜੋ ਉਹ ਦੀਆਂ ਤੇਜਵਾਨ ਅੱਖਾਂ ਨੂੰ ਲਾਲ ਕਰਦੇ ਹਨ।