Isaiah 30:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦਾ ਪਵਿੱਤਰ ਪੁਰੱਖ (ਪਰਮੇਸ਼ੁਰ) ਆਖਦੀ ਹੈ। “ਤੁਸਾਂ ਲੋਕਾਂ ਨੇ ਯਹੋਵਾਹ ਦੇ ਇਸ ਸੰਦੇਸ਼ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਤੁਸੀਂ ਲੋਕ ਸਹਾਇਤਾ ਲਈ ਸਿਰਫ਼ ਲੜਾਈ ਝਗੜ੍ਹੇ ਅਤੇ ਝੂਠ ਉੱਤੇ ਨਿਰਭਰ ਕਰਨਾ ਚਾਹੁੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਕਰਕੇ ਇਸਰਾਏਲ ਦਾ ਪਵਿੱਤਰ ਪੁਰਖ ਇਉਂ ਆਖਦਾ ਹੈ, ਏਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਡਾਸਣਾ ਲਾਉਂਦੇ ਹੋ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਇਸ ਲਈ ਕਿ ਤੁਸੀਂ ਇਸ ਗੱਲ ਨੂੰ ਤੁੱਛ ਜਾਣਦੇ ਹੋ, ਅਤੇ ਜ਼ੁਲਮ ਅਤੇ ਹੱਠ ਉੱਤੇ ਭਰੋਸਾ ਰੱਖਦੇ ਹੋ, ਅਤੇ ਉਸ ਉੱਤੇ ਢਾਸਣਾ ਲਾਉਂਦੇ ਹੋ,