Isaiah 30:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦੁਸ਼ਮਣ ਧਮਕੀਆਂ ਦੇਵੇਗਾ ਅਤੇ ਤੁਹਾਡੇ ਹਜ਼ਾਰਾਂ ਬੰਦੇ ਭੱਜ ਜਾਣਗੇ। ਪੰਜ ਦੁਸ਼ਮਣ ਤੁਹਾਨੂੰ ਧਮਕੀਆਂ ਦੇਣਗੇ ਅਤੇ ਤੁਸੀਂ ਸਾਰੇ ਉਨ੍ਹਾਂ ਕੋਲੋਂ ਭੱਜ ਜਾਵੋਂਗੇ ਜਿੰਨਾਂ ਚਿਰ ਤੱਕ ਕਿ ਤੁਸੀਂ ਪਰਬਤ ਦੀ ਚੋਟੀ ਗੱਡੇ ਝੰਡੇ, ਪਹਾੜੀ ਉੱਤੇ ਇੱਕ ਬੈਨਰ ਵਾਂਗ ਇੱਕਲੇ ਰਹਿ ਜਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਦੀ ਘੁਰਕੀ ਨਾਲ ਇੱਕ ਹਜ਼ਾਰ ਨੱਠੇਗਾ, ਅਤੇ ਪੰਜਾਂ ਦੀ ਘੁਰਕੀ ਤੇ ਅੱਗੋਂ ਤੁਸੀਂ ਨੱਠੋਗੇ, ਜਦ ਤੀਕ ਤੁਸੀਂ ਪਹਾੜ ਦੀ ਟੀਸੀ ਉੱਤੇ ਬਾਂਸ ਵਾਂਙੁ, ਯਾ ਟਿੱਬੇ ਉੱਤੇ ਇੱਕ ਝੰਡੇ ਵਾਂਙੁ ਨਾ ਛੱਡੇ ਜਾਓਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਦੀ ਘੁਰਕੀ ਨਾਲ ਇੱਕ ਹਜ਼ਾਰ ਨੱਠਣਗੇ, ਅਤੇ ਪੰਜਾਂ ਦੀ ਘੁਰਕੀ ਦੇ ਅੱਗੋਂ ਤੁਸੀਂ ਸਾਰੇ ਨੱਠੋਗੇ, ਜਦ ਤੱਕ ਤੁਸੀਂ ਪਰਬਤ ਦੀ ਟੀਸੀ ਉੱਤੇ ਬਾਂਸ ਵਾਂਗੂੰ, ਜਾਂ ਟਿੱਬੇ ਉੱਤੇ ਇੱਕ ਝੰਡੇ ਵਾਂਗੂੰ ਨਾ ਛੱਡੇ ਜਾਓਗੇ।