Isaiah 30:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੀਤ ਵਿੱਚ ਮੇਰੇ ਪ੍ਰਭੂ ਪਰਮੇਸ਼ੁਰ ਨੇ ਤੁਹਾਨੂੰ ਉਦਾਸੀ ਅਤੇ ਦੁੱਖ ਦਿੱਤਾ ਸੀ ਇਹ ਉਸ ਰੋਟੀ ਅਤੇ ਪਾਣੀ ਵਰਗਾ ਸੀ ਜਿਸ ਨੂੰ ਤੁਸੀਂ ਰੋਜ਼ ਖਾਧਾ ਸੀ। ਪਰ ਪਰਮੇਸ਼ੁਰ ਤੁਹਾਡਾ ਗੁਰੂ ਹੈ ਅਤੇ ਤੁਹਾਡੇ ਕੋਲੋਂ ਛੁਪਿਆ ਨਹੀਂ ਰਹੇਗਾ। ਤੁਸੀਂ ਆਪਣੇ ਗੁਰੂ ਨੂੰ ਆਪਣੀਆਂ ਅੱਖਾਂ ਨਾਲ ਦੇਖੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਪ੍ਰਭੁ ਤੁਹਾਨੂੰ ਦੁਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਗੁਰੂ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਆਪਣੇ ਗੁਰੂ ਨੂੰ ਵੇਖਣਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਪ੍ਰਭੂ ਤੁਹਾਨੂੰ ਦੁੱਖ ਦੀ ਰੋਟੀ ਅਤੇ ਕਸ਼ਟ ਦਾ ਪਾਣੀ ਦੇਵੇ, ਤਾਂ ਵੀ ਤੁਹਾਡਾ ਉਪਦੇਸ਼ਕ ਆਪਣੇ ਆਪ ਨੂੰ ਨਾ ਲੁਕਾਵੇਗਾ, ਸਗੋਂ ਤੁਹਾਡੀਆਂ ਅੱਖਾਂ ਤੁਹਾਡੇ ਉਪਦੇਸ਼ਕਾਂ ਨੂੰ ਵੇਖਣਗੀਆਂ,