Isaiah 30:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਪਸ਼ੂ ਅਤੇ ਗਧੇ ਆਪਣਾ ਪੂਰਾ ਭੋਜਨ ਪ੍ਰਾਪਤ ਕਰਨਗੇ। ਉਹ ਬਹੁਤ ਭੋਜਨ ਹੋਵੇਗਾ। ਤੁਹਾਨੂੰ ਆਪਣੇ ਪਸ਼ੂਆਂ ਦੇ ਖਾਣ ਵਾਲੇ ਭੋਜਨ ਨੂੰ ਖਿਲਾਰਨ ਲਈ ਕਹੀਆਂ ਅਤੇ ਸਲਂਗਾਂ ਦੀ ਲੋੜ ਪਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਬਲਦ ਅਤੇ ਜੁਆਨ ਗਧੇ, ਜਮੀਨ ਦੇ ਵਾਹੁਣ ਵਾਲੇ, ਸਲੂਣੇ ਪੱਠੇ ਖਾਣਗੇ, ਜਿਹੜੇ ਛੱਜ ਤੇ ਤੰਗੁਲੀ ਨਾਲ ਉਡਾਏ ਹੋਏ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਲ਼ਦ ਅਤੇ ਜੁਆਨ ਗਧੇ, ਜੋ ਤੇਰੀ ਜ਼ਮੀਨ ਨੂੰ ਵਾਹੁੰਦੇ ਹਨ, ਸਲੂਣੇ ਪੱਠੇ ਖਾਣਗੇ, ਜਿਹੜੇ ਛੱਜ ਤੇ ਤੁੰਗਲੀ ਨਾਲ ਉਡਾਏ ਹੋਏ ਹੋਣਗੇ।