Isaiah 30:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਜਦੋਂ ਯਹੋਵਾਹ ਦੀ ਆਵਾਜ਼ ਸੁਣੇਗਾ ਤਾਂ ਭੈਭੀਤ ਹੋ ਜਾਵੇਗਾ। ਯਹੋਵਾਹ ਅੱਸ਼ੂਰ ਨੂੰ ਸੋਟੀ ਨਾਲ ਮਾਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅੱਸ਼ੂਰੀ ਤਾਂ ਯਹੋਵਾਹ ਦੀ ਅਵਾਜ਼ ਤੋਂ ਡੈਂਬਰ ਜਾਣਗੇ, ਜਦ ਉਹ ਆਪਣੇ ਡੰਡੇ ਨਾਲ ਮਾਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਸ਼ੂਰੀ ਤਾਂ ਯਹੋਵਾਹ ਦੀ ਅਵਾਜ਼ ਤੋਂ ਚੂਰ-ਚੂਰ ਹੋ ਜਾਣਗੇ, ਜਦ ਉਹ ਆਪਣੇ ਡੰਡੇ ਨਾਲ ਉਹਨਾਂ ਨੂੰ ਮਾਰੇਗਾ।