Isaiah 30:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਅੱਸ਼ੂਰ ਨੂੰ ਮਾਰੇਗਾ ਅਤੇ ਇਹ ਗੱਲ ਢੋਲ ਨਗਾਰਿਆਂ ਦੇ ਸੰਗੀਤ ਵਰਗੀ ਹੋਵੇਗੀ ਯਹੋਵਾਹ ਅੱਸ਼ੂਰ ਨੂੰ ਆਪਣੇ ਸ਼ਕਤੀਸ਼ਾਲੀ ਬਾਜ਼ੂ ਨਾਲ ਹਰਾ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸਜ਼ਾ ਦੀ ਲਾਠੀ ਦੀ ਹਰ ਸੱਟ ਜਿਹੜੀ ਉਹ ਓਹਨਾਂ ਉੱਤੇ ਲਾਵੇਗਾ, ਡੱਫਾਂ ਨਾਲ ਅਤੇ ਬਰਬਤ ਨਾਲ ਹੋਵੇਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਓਹਨਾਂ ਨਾਲ ਲੜੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਜ਼ਾ ਦੀ ਲਾਠੀ ਦੀ ਹਰ ਸੱਟ ਜਿਹੜੀ ਉਹ ਉਹਨਾਂ ਉੱਤੇ ਲਾਵੇਗਾ, ਡੱਫ਼ਾਂ ਨਾਲ ਅਤੇ ਬਰਬਤ ਨਾਲ ਹੋਵੇਗੀ, ਅਤੇ ਲੜਾਈਆਂ ਵਿੱਚ ਚੁੱਕੇ ਹੋਏ ਹੱਥ ਨਾਲ ਉਹ ਉਹਨਾਂ ਨਾਲ ਲੜੇਗਾ।