Isaiah 31:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਸਰ ਦੇ ਲੋਕ ਤਾਂ ਸਿਰਫ਼ ਇਨਸਾਨ ਹਨ-ਪਰਮੇਸ਼ੁਰ ਨਹੀਂ। ਮਿਸਰ ਦੇ ਘੋੜੇ ਸਿਰਫ਼ ਜਾਨਵਰ ਹਨ-ਆਤਮਾ ਨਹੀਂ। ਯਹੋਵਾਹ ਆਪਣਾ ਬਾਜ਼ੂ ਫ਼ੈਲਾਵੇਗਾ ਅਤੇ ਸਹਾਇਕ (ਮਿਸਰ) ਹਰਾ ਦਿੱਤਾ ਜਾਵੇਗਾ। ਅਤੇ ਉਹ ਲੋਕ ਜਿਹੜੇ ਸਹਾਇਤਾ ਚਾਹੁੰਦੇ ਸਨ (ਯਹੂਦਾਹ) ਢਹਿ ਪੈਣਗੇ। ਉਹ ਸਾਰੇ ਲੋਕ ਇਕੱਠੇ ਹੀ ਤਬਾਹ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮਿਸਰੀ ਆਦਮੀ ਹੀ ਹਨ, ਪਰਮੇਸ਼ੁਰ ਨਹੀਂ! ਓਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਓਹ ਸਾਰੇ ਦੇ ਸਾਰੇ ਮਿਟ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਿਸਰੀ ਮਨੁੱਖ ਹੀ ਹਨ, ਪਰਮੇਸ਼ੁਰ ਨਹੀਂ! ਉਹਨਾਂ ਦੇ ਘੋੜੇ ਮਾਸ ਹਨ, ਰੂਹ ਨਹੀਂ! ਜਦ ਯਹੋਵਾਹ ਆਪਣਾ ਹੱਥ ਚੁੱਕੇਗਾ, ਤਾਂ ਸਹਾਇਕ ਠੇਡਾ ਖਾਵੇਗਾ ਅਤੇ ਸਹਾਇਤਾ ਲੈਣ ਵਾਲਾ ਡਿੱਗੇਗਾ, ਅਤੇ ਉਹ ਸਾਰੇ ਦੇ ਸਾਰੇ ਮਿਟ ਜਾਣਗੇ।