Isaiah 31:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਰਬ ਸ਼ਕਤੀਮਾਨ ਯਹੋਵਾਹ ਯਰੂਸ਼ਲਮ ਦੀ ਰੱਖਿਆ ਕਰੇਗਾ ਜਿਵੇਂ ਪੰਛੀ ਆਪਣੇ ਆਲ੍ਹਣਿਆਂ ਉੱਤੇ ਉੱਡਦੇ ਹਨ। ਯਹੋਵਾਹ ਉਸ ਨੂੰ ਬਚਾ ਲਵੇਗਾ। ਯਹੋਵਾਹ ਉੱਥੋਂ ਗੁਜ਼ਰ ਜਾਵੇਗਾ ਅਤੇ ਯਰੂਸ਼ਲਮ ਨੂੰ ਬਚਾ ਲਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੜਫੜਾਉਂਦੇ ਪੰਛੀਆਂ ਵਾਂਙੁ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਛੱਡੇਗਾ ਅਤੇ ਛੁਟਕਾਰਾ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਖੰਭ ਫੈਲਾਏ ਹੋਏ ਪੰਛੀਆਂ ਵਾਂਗੂੰ, ਸੈਨਾਂ ਦਾ ਯਹੋਵਾਹ ਯਰੂਸ਼ਲਮ ਨੂੰ ਢੱਕ ਲਵੇਗਾ, ਉਹ ਆੜ ਦੇਵੇਗਾ ਅਤੇ ਛੁਡਾਵੇਗਾ, ਉਹ ਹੀ ਉਸ ਵਿੱਚੋਂ ਲੰਘੇਗਾ ਅਤੇ ਛੁਟਕਾਰਾ ਦੇਵੇਗਾ।