Isaiah 31:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਬਚਿਓ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਸੀ। ਤੁਹਾਨੂੰ ਪਰਮੇਸ਼ੁਰ ਵੱਲ ਵਾਪਸ ਪਰਤ ਆਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਇਸਰਾਏਲਿਓ, ਉਹ ਦੀ ਵੱਲ ਮੁੜੋ ਜਿਸ ਤੋਂ ਤੁਸੀਂ ਡਾਢੇ ਆਕੀ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਇਸਰਾਏਲੀਓ, ਉਹ ਦੀ ਵੱਲ ਮੁੜੋ ਜਿਸ ਦਾ ਤੁਸੀਂ ਡਾਢਾ ਵਿਰੋਧ ਕੀਤਾ।