Isaiah 31:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਸੱਚ ਹੈ ਕਿ ਅੱਸ਼ੂਰ ਨੂੰ ਤਲਵਾਰ ਨਾਲ ਹਰਾ ਦਿੱਤਾ ਜਾਵੇਗਾ। ਪਰ ਉਹ ਤਲਵਾਰ ਕਿਸੇ ਇਨਸ਼ਾਨ ਦੀ ਤਲਵਾਰ ਨਹੀਂ ਹੋਵੇਗੀ। ਅੱਸ਼ੂਰ ਪਰਮੇਸ਼ੁਰ ਦੀ ਤਲਵਾਰ ਕੋਲੋਂ ਭੱਜੇਗਾ। ਪਰ ਨੌਜਵਾਨ ਬੰਦੇ ਫ਼ੜ ਲੇ ਜਾਣਗੇ ਅਤੇ ਗੁਲਾਮ ਬਣਾ ਲੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅੱਸ਼ੂਰੀ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਅਤੇ ਇੱਕ ਤਲਵਾਰ ਜੋ ਆਦਮੀ ਦੀ ਨਹੀਂ ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਸ਼ੂਰ ਤਲਵਾਰ ਨਾਲ ਡਿੱਗੇਗਾ ਪਰ ਮਨੁੱਖ ਦੀ ਨਹੀਂ, ਸਗੋਂ ਇੱਕ ਤਲਵਾਰ ਜੋ ਆਦਮੀ ਦੀ ਨਹੀਂ, ਉਹ ਨੂੰ ਖਾਵੇਗੀ, ਉਹ ਤਲਵਾਰ ਦੀ ਧਾਰ ਤੋਂ ਨੱਠੇਗਾ, ਅਤੇ ਉਹ ਦੇ ਜੁਆਨ ਬੇਗਾਰੀ ਲਈ ਫੜ੍ਹੇ ਜਾਣਗੇ।