Isaiah 32:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਗੱਲਾਂ ਨੂੰ ਸੁਣੋ ਜਿਹੜੀਆਂ ਮੈਂ ਆਖਦਾ ਹਾਂ! ਇੱਕ ਰਾਜੇ ਨੂੰ ਇਸ ਤਰ੍ਹਾਂ ਹਕੂਮਤ ਕਰਨੀ ਚਾਹੀਦੀ ਹੈ ਜਿਸ ਨਾਲ ਨੇਕ ਮਿਲੇ। ਆਗੂਆਂ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਦੀ ਅਗਵਾਈ ਸਮੇਂ ਨਿਰਪੱਖ ਨਿਆਂੇ ਕਰਨ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਇੱਕ ਪਾਤਸ਼ਾਹ ਧਰਮ ਨਾਲ ਪਾਤਸ਼ਾਹੀ ਕਰੇਗਾ, ਅਤੇ ਸਰਦਾਰ ਨਿਆਉਂ ਨਾਲ ਸਰਦਾਰੀ ਕਰਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਇੱਕ ਰਾਜਾ ਧਰਮ ਨਾਲ ਰਾਜ ਕਰੇਗਾ, ਅਤੇ ਹਾਕਮ ਨਿਆਂ ਨਾਲ ਹਕੂਮਤ ਕਰਨਗੇ।