Isaiah 32:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀ, ਔਰਤੋਂ, ਹੁਣ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਕਰਦੀਆਂ ਹੋ ਪਰ ਇੱਕ ਸਾਲ ਬਾਦ ਤੁਸੀਂ ਮੁਸ਼ਕਿਲ ਵਿੱਚ ਹੋਵੋਁਗੀਆਂ। ਕਿਉਂ ਕਿ ਅਗਲੇ ਸਾਲ ਤੁਸੀਂ ਅੰਗੂਰ ਇਕੱਠੇ ਨਹੀਂ ਕਰੋਗੀਆਂ-ਇਕੱਠੇ ਕਰਨ ਲਈ ਅੰਗੂਰ ਹੋਣਗੇ ਹੀ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਵਰਹੇ ਤੋਂ ਕੁਝ ਦਿਨ ਉੱਤੇ ਹੋਇਆਂ ਤੁਸੀਂ ਘਾਬਰ ਜਾਓਗੀਆਂ, ਹੇ ਨਿਚਿੰਤ ਤੀਵੀਓ! ਕਿਉਂ ਜੋ ਅੰਗੂਰ ਦਾ ਚੁਗਣਾ ਘਟ ਜਾਵੇਗਾ, ਅਤੇ ਇਕੱਠਾ ਕਰਨ ਦਾ ਵੇਲਾ ਨਹੀਂ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਲ ਤੋਂ ਕੁਝ ਦਿਨ ਉੱਤੇ ਹੋਇਆਂ ਹੀ ਤੁਸੀਂ ਘਬਰਾ ਜਾਓਗੀਆਂ, ਹੇ ਨਿਸਚਿੰਤ ਔਰਤੋਂ! ਕਿਉਂ ਜੋ ਅੰਗੂਰ ਦਾ ਚੁਗਣਾ ਘੱਟ ਜਾਵੇਗਾ, ਅਤੇ ਕੋਈ ਫਲ ਹੱਥ ਨਾ ਆਵੇਗਾ।