Isaiah 32:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਉਦਾਸੀ ਭਰੇ ਕੱਪੜਿਆਂ ਨੂੰ ਆਪਣੀਆਂ ਗ਼ਮ ਨਾਲ ਭਰੀਆਂ ਛਾਤੀਆਂ ਉੱਪਰ ਪਹਿਨ ਲਵੋ। ਰੋਵੋ, ਕਿਉਂ ਕਿ ਤੁਹਾਡੇ ਖੇਤ ਖਾਲੀ ਹਨ। ਤੁਹਾਡੇ ਅੰਗੂਰੀ ਬਾਗ਼ ਕਦੇ ਅੰਗੂਰ ਪੈਦਾ ਕਰਦੇ ਸਨ-ਪਰ ਹੁਣ ਉਹ ਸੱਖਣੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਰਸੀ ਹੋਈ ਬੇਲ ਦੇ ਕਾਰਨ, ਮਨ ਭਾਉਂਦੇ ਖੇਤਾਂ ਦੇ ਕਾਰਨ ਛਾਤੀਆਂ ਪਿੱਟਣ- ਗੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਫਲਦਾਰ ਵੇਲ ਅਤੇ ਮਨਭਾਉਂਦੇ ਖੇਤਾਂ ਦੇ ਕਾਰਨ ਛਾਤੀਆਂ ਪਿੱਟਣਗੀਆਂ।