Isaiah 32:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਲੋਕਾਂ ਦੀ ਧਰਤੀ ਲਈ ਰੋਵੋ। ਰੋਵੋ, ਕਿਉਂ ਕਿ ਹੁਣ ਓੱਥੇ ਸਿਰਫ਼ ਕੰਡਿਆਲੀਆਂ ਝਾੜੀਆਂ ਹੀ ਉੱਗਣਗੀਆਂ। ਉਸ ਸ਼ਹਿਰ ਲਈ ਅਤੇ ਉਨ੍ਹਾਂ ਸਾਰੇ ਘਰਾਂ ਲਈ ਰੋਵੋ ਜਿਹੜੇ ਕਦੇ ਖੁਸ਼ੀ ਨਾਲ ਭਰੇ ਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਰਜਾ ਦੀ ਜਮੀਨ ਉੱਤੇ ਕੰਡੇ ਅਰ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਰਜਾ ਦੇ ਖੇਤਾਂ ਵਿੱਚ ਕੰਡੇ ਅਤੇ ਕੰਡਿਆਲੇ ਉੱਗਣਗੇ, ਸਗੋਂ ਅਨੰਦਮਈ ਨਗਰ ਦੇ ਸਾਰੇ ਖੁਸ਼ ਹਾਲ ਘਰਾਂ ਉੱਤੇ ਵੀ।