Isaiah 32:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਗੱਲਾਂ ਪਰਮੇਸ਼ੁਰ ਦੇ ਸਾਡੇ ਉੱਪਰ ਆਪਣਾ ਆਤਮਾ ਭੇਜਣ ਦੇ ਸਮੇਂ ਤੀਕ ਜਾਰੀ ਰਹਿਣਗੀਆਂ। ਹੁਣ ਧਰਤੀ ਉੱਤੇ ਕੋਈ ਨੇਕੀ ਨਹੀਂ-ਇਹ ਮਾਰੂਬਲ ਵਾਂਗ ਹੈ। ਪਰ ਭਵਿੱਖ ਵਿੱਚ ਮਾਰੂਬਲ ਉਪਜਾਊ ਖੇਤਾਂ ਵਾਂਗ ਹੋਵੇਗਾ-ਬੇਲਾਗ ਨਿਆਂੇ ਓੱਥੇ ਰਹਿਣਗੇ ਅਤੇ ਉਪਜਾਊ ਖੇਤ ਹਰੇ ਭਰੇ ਜੰਗਲ ਵਾਂਗ ਹੋਣਗੇ ਉੱਥੇ ਨੇਕੀ ਨਿਵਾਸ ਕਰੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨਾ ਚਿੱਕੁਰ ਸਾਡੇ ਉੱਤੇ ਉੱਪਰੋਂ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਤੱਕ ਸਾਡੇ ਉੱਤੇ ਉੱਪਰੋਂ ਪਰਮੇਸ਼ੁਰ ਦਾ ਆਤਮਾ ਵਹਾਇਆ ਨਾ ਜਾਵੇ, ਅਤੇ ਉਜਾੜ ਫਲਦਾਰ ਖੇਤ ਨਾ ਹੋ ਜਾਵੇ, ਅਤੇ ਫਲਦਾਰ ਖੇਤ ਇੱਕ ਬਣ ਨਾ ਗਿਣਿਆ ਜਾਵੇ।