Isaiah 32:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਬੰਦੇ ਅਮਨ ਦੇ ਖੂਬਸੂਰਤ ਮੈਦਾਨ ਵਿੱਚ ਰਹਿਣਗੇ। ਮੇਰੇ ਬੰਦੇ ਸੁਰੱਖਿਆ ਦੇ ਤੰਬੂਆਂ ਵਿੱਚ ਰਹਿਣਗੇ। ਉਹ ਸ਼ਾਂਤ ਅਤੇ ਅਮਨ ਭਰਪੂਰ ਥਾਵਾਂ ਉੱਤੇ ਰਹਿਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਤੇ ਚੈਨ ਦੇ ਅਸਥਾਨਾਂ ਵਿੱਚ ਵੱਸੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਰਜਾ ਸ਼ਾਂਤੀ ਦੇ ਭਵਨਾਂ ਵਿੱਚ, ਅਮਨ ਦੇ ਵਾਸਾਂ ਵਿੱਚ, ਅਰਾਮ ਅਤੇ ਚੈਨ ਦੇ ਸਥਾਨਾਂ ਵਿੱਚ ਵੱਸੇਗੀ।